Posts

Showing posts from September, 2022

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਹੁਕਮਨਾਮਾਂ ( ਅੰਗ - ੮੯੯ )

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੮੯੯) 🙏🙏🙏🙏🙏 ,🙏🙏🙏🙏🙏, ਰਾਮਕਲੀ ਮਹਲਾ ੫ ॥  ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ 🔷🔷🔷🔷🔷 ਵਿਆਖਿਆ :-  #ਹੇ_ਮੇਰੇ_ਮਨ ! #ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹਾਂ। #ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ #ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ। #ਹੇ_ਭਾਈ ! ਇਸ ਸਰੀਰ ਦੀ ਖ਼ਾਤਰ ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ ਉਸ ਸਰੀਰ ਵਿਚ ਵੱਸਦਾ ਮਨ ਤੇਰਾ ਹੈ। #ਵੇਖ ! ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋ...

ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੩੩)

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੩੩) 🙏🙏🙏🙏🙏 ,🙏🙏🙏🙏🙏, ਸੋਰਠਿ ਮਹਲਾ ੯ ॥  ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 🔷🔷🔷🔷 ਵਿਆਖਿਆ :-  #ਹੇ ਭਾਈ ! ਇਸ ਜਗਤ ਵਿਚ ਕੋਈ ਤੋੜ ਸਾਥ ਨਿਬਾਹੁਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ ॥੧॥ ਰਹਾਉ ॥  #ਹੇ_ਭਾਈ ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥  #ਹੇ_ਭਾਈ ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ #ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ ਇਸ ਨੇ ਭੁਲਾਈ ਹੋਈ ਹੈ ॥੨॥ #ਹੇ_ਭਾ...

युगों युग अटल श्री गुरु ग्रन्थ साहिब जी का हुकमनामा ( अंग - 711 )

Image
युगों युग अटल श्री गुरु ग्रन्थ साहिब जी का हुकमनामा ( पृष्ठ ७११ ) 🙏🙏🙏🙏🙏 🙏🙏🙏🙏🙏 ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ रागु टोडी महला ४ घरु १ ॥ हरि बिनु रहि न सकै मनु मेरा ॥ मेरे प्रीतम प्रान हरि प्रभु गुरु मेले बहुरि न भवजलि फेरा ॥१॥ रहाउ ॥ मेरै हीअरै लोच लगी प्रभ केरी हरि नैनहु हरि प्रभ हेरा ॥ सतिगुरि दइआलि हरि नामु द्रिड़ाइआ हरि पाधरु हरि प्रभ केरा ॥१॥ हरि रंगी हरि नामु प्रभ पाइआ हरि गोविंद हरि प्रभ केरा ॥ हरि हिरदै मनि तनि मीठा लागा मुखि मसतकि भागु चंगेरा ॥२॥ लोभ विकार जिना मनु लागा हरि विसरिआ पुरखु चंगेरा ॥ ओइ मनमुख मूड़ अगिआनी कहीअहि तिन मसतकि भागु मंदेरा ॥३॥ बिबेक बुधि सतिगुर ते पाई गुर गिआनु गुरू प्रभ केरा ॥ जन नानक नामु गुरू ते पाइआ धुरि मसतकि भागु लिखेरा ॥४॥१॥ 🔷🔷🔷🔷 अर्थ :- #हे_भाई ! मेरा मन #परमात्मा की याद के बिना रह नहीं सकता। #गुरु जिस मनुख को जीवन का प्यारा #भगवान मिला देता है, उस को संसार-सागर में फिर नहीं आना पड़ता।੧।रहाउ। #हे_भाई ! मेरे हृदय में #भगवान के मिलाप की चाह लगी हुई थी मेरा मन करता था कि मैं अपनी आँखों ...

ਧੰਨੁ ਧੰਨੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਹੁਕਮਨਾਮਾ (ਅੰਗ 711)

Image
ਜੁੱਗੋ ਜੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ  ਹੁਕਮਨਾਮਾਂ (ਅੰਗ ੭੧੧) 🙏🙏🙏,🙏🙏 🙏🙏🙏🙏🙏 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥  ਰਾਗੁ ਟੋਡੀ ਮਹਲਾ ੪ ਘਰੁ ੧ ॥  ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ 🔷🔷🔷🔷🔷 ਵਿਆਖਿਆ :-  #ਹੇ_ਭਾਈ ! ਮੇਰਾ ਮਨ #ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। #ਗੁਰੂ ਜਿਸ ਮਨੁੱਖ ਨੂੰ ਜਿੰਦ ਦਾ ਪਿਆਰਾ #ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧। ਰਹਾਉ।  #ਹੇ_ਭਾਈ ! ਮੇਰੇ ਹਿਰਦੇ ਵਿਚ #ਪ੍ਰਭੂ ਦੇ ਮਿਲਾਪ ਦੀ ਤਾਂਘ ਲੱਗੀ ਹ...

श्री गुरु ग्रन्थ साहिब जी का पवित्र हुकमनामा (पृष्ठ :- 571)

Image
युगों युग अटल श्री गुरु ग्रन्थ साहिब जी का पवित्र मुखवाक पृष्ठ 571 से 🙏🙏🙏🙏🙏🙏🙏🙏 वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ माइआ मोहु सभु बरलु है दूजै भाइ खुआई राम ॥ माता पिता सभु हेतु है हेते पलचाई राम ॥ हेते पलचाई पुरबि कमाई मेटि न सकै कोई ॥ जिनि स्रिसटि साजी सो करि वेखै तिसु जेवडु अवरु न कोई ॥ मनमुखि अंधा तपि तपि खपै बिनु सबदै सांति न आई ॥ नानक बिनु नावै सभु कोई भुला माइआ मोहि खुआई ॥२॥ एहु जगु जलता देखि कै भजि पए हरि सरणाई राम ॥ अरदासि करी गुर पूरे आगै रखि लेवहु देहु वडाई राम ॥ रखि लेवहु सरणाई हरि नामु वडाई तुधु जेवडु अवरु न दाता ॥ सेवा लागे से वडभागे जुगि जुगि एको जाता ॥ जतु सतु संजमु करम कमावै बिनु गुर गति नही पाई ॥ नानक तिस नो सबदु बुझाए जो जाइ पवै हरि सरणाई ॥३॥ जो हरि मति देइ सा ऊपजै होर मति न काई राम ॥ अंतरि बा...

गुरु ग्रन्थ साहिब जी का हुकमनामा ( पृष्ठ :- 685

Image
युगों युग अटल श्री गुरू ग्रन्थ साहिब जी का हुकमनामा  पृष्ठ 685  🙏🙏🙏🙏🙏 धनासरी महला १ घरु २ असटपदीआ  ੴ सतिगुर प्रसादि ॥  गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ स...