SHIRI GURU GRANTH SAHIB JI HUKAMNAMA, PAGE - 531, BANI - GURU ARJAN DEV JI, RAAG - DEVGANDARI ।


🌿💐💐💐🌿
🌿💐💐💐🌿

ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਹੁਕਮਨਾਮਾ, (ਅੰਗ- ੫੩੧)
ਬਾਣੀ - ਗੁਰੂ ਅਰਜਨ ਦੇਵ ਜੀ
ਰਾਗ - ਦੇਵਗੰਧਾਰੀ
🌿💐💐💐🌿
🌿💐💐💐🌿
ਦੇਵਗੰਧਾਰੀ ੫ ॥ 
ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨।।
🍁🌹🌹🌹🍁
ਵਿਆਖਿਆ :-
#ਹੇ_ਮਾਂ ! ਜੇਹੜਾ ਮਨੁੱਖ #ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, #ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।
#ਹੇ_ਮਾਂ ! ਜੇਹੜਾ ਮਨੁੱਖ #ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।
#ਹੇ_ਨਾਨਕ ! ਆਖਦੇ ਜਿਸ ਮਨੁੱਖ ਨੂੰ #ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, #ਪ੍ਰਭੂ ਤੋਂ ਬਿਨਾ ਉਸ ਨੂੰ ਕਿਤੇ ਭੀ ਕੋਈ ਹੋਰ ਨਹੀਂ ਦਿੱਸਦਾ।੨।੧੪।
🌿💐💐💐🌿
🌿💐💐💐🌿

देवगंधारी ५ ॥
माई जो प्रभ के गुन गावै ॥ सफल आइआ जीवन फलु ता को पारब्रहम लिव लावै ॥१॥ रहाउ॥
🍁🌹🌹🌹🍁
माई = हे माँ,
ता को आइआ सफल = जगत में उसका आना सफल हो जाता है। 
लिव = लगन,
🌾🍃🍃🍃😂
अर्थ: #हे_माँ ! जो मनुष्य #परमात्मा के गुण गाता रहता है, #परमात्मा के चरणों में प्रेम बनाए रखता है, उसका जगत में आना कामयाब हो जाता है।१। रहाउ।
🌿💐💐💐🌿
सुंदरु सुघड़ु सूरु सो बेता जो साधू संगु पावै ॥ नामु उचारु करे हरि रसना बहुड़ि न जोनी धावै ॥१॥
🍁🌹🌹🌹🍁
सुघड़ु = सुव्यवस्थित,
सूरु = शूरवीर,
बेता = ज्ञानवान,
साधू = गुरु,
संगु = साथ,
बहुड़ि = दुबारा,
धावै = भटकता
🌾🍃🍃🍃🌾
अर्थ: हे माँ ! जो मनुष्य गुरु का साथ प्राप्त कर लेता है, वह मनुष्य सुजीवन वाला, सुघड़, शूरवीर बन जाता है, वह अपनी जीभ से परमात्मा का नाम उच्चारता रहता है, और मुड़-मुड़ के जूनियों में नहीं भटकता।१।
🌿💐💐💐🌿
पूरन ब्रहमु रविआ मन तन महि आन न द्रिसटी आवै ॥ नरक रोग नही होवत जन संगि नानक जिसु लड़ि लावै ॥२॥१४॥
🍁🌹🌹🌹🍁
रविआ = हर वक्त मौजूद,
आन = कोई और,
जन संगि = संत जनों की संगत में,
जिसु लड़ि = जिस मनुष्य को संत जनों के पल्ले लग के,
🌾🍃🍃🍃🌾
अर्थ: हे नानक ! कहते जिस मनुष्य को परमात्मा संत जनों के पल्ले से लगा देता है, उसे संत जनों की संगति में नर्क व रोग नहीं व्याप्तते, सर्व-व्यापक प्रभु हर समय उसके मन में उसके हृदय में बसा रहता है, प्रभु के बिना उसको कहीं भी कोई और नहीं दिखता।२।१४।
🌿💐💐💐🌿
🌿💐💐💐🌿
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🌿💐💐💐🌿
🌿💐💐💐🌿

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,